ਪ੍ਰਤਾਪ ਸਿੰਘ ਬਾਜਵਾ ਨੇ ਵਿਧਾਨ ਸਭਾ ਸੈਸ਼ਨ ਵਿਚ ਅਗਨੀਪਥ ਯੋਜਨਾ ਦਾ ਮੁੱਦਾ ਚੁੱਕਿਆ
ਬਾਬੂਸ਼ਾਹੀ ਨੈਟਵਰਕ
ਚੰਡੀਗਡ਼੍ਹ, 28 ਜੂਨ 2022- ਕੇਂਦਰ ਸਰਕਾਰ ਵਲੋਂ ਫੌਜ ਵਿਚ ਭਰਤੀ ਲਈ ਸ਼ੁਰੂ ਕੀਤੀ ਅਗਨੀਪਥ
ਯੋਜਨਾ ਦਾ ਮੁੱਦਾ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਚੁੱਕਿਆ। ਬਾਜਵਾ ਨੇ ਕਿਹਾ ਕਿ
ਅਗਨੀਪਥ ਯੋਜਨਾ ਦੇ ਵਿਰੋਧ ਵਿਚ ਪੰਜਾਬ ਵਿਧਾਨ ਸਭਾ ਵਿਚ ਮਤਾ ਲਿਆਂਦਾ ਜਾਣਾ ਚਾਹੀਦਾ ਹੈ।
ਜਿਸ ਪਰ
ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਅਗਨੀਪਥ ਯੋਜਨਾ ਦਾ ਵਿਰੋਧ ਕੀਤਾ ਹੈ ਅਤੇ ਕਿਹਾ ਕਿ ਇਸ ਦੇ ਵਿਰੋਧ
ਵਿਚ ਮਤਾ ਲਿਆਂਦਾ ਜਾਵੇਗਾ।