ਰਾਜਾ ਵੜਿੰਗ ਨੇ ਨਵੀਂ ਐਕਸਾਈਜ਼ ਪਾਲਿਸੀ ਤੇ ਮਾਨ ਸਰਕਾਰ ਨੂੰ ਘੇਰਿਆ
ਬਾਬੂਸ਼ਾਹੀ ਨੈਟਵਰਕ
ਚੰਡੀਗਡ਼੍ਹ, 28 ਜੂਨ 2022- ਪੰਜਾਬ ਵਿਧਾਨ ਸਭਾ ਵਿਚ ਕਾਂਗਰਸ ਦੇ ਵਿਧਾਇਕ ਤੇ ਪੰਜਾਬ ਕਾਂਗਰਸ ਦੇ ਪ੍ਧਾਨ ਅਮਰਿੰਦਰ ਸਿੰਘ ਰਾਜਾ ਵਡ਼ਿੰਗ
ਨੇ ਮਾਨ ਸਰਕਾਰ ਦੀ ਨਵੀਂ ਐਕਸਾਈਜ਼ ਪਾਲਿਸੀ ਦਾ ਮੁੱਦਾ ਚੁੱਕਿਆ। ਰਾਜਾ ਵਡ਼ਿੰਗ ਨੇ ਕਿਹ ਕਿ ਨਵੀਂ ਐਕਸਾਈਜ਼ ਪਾਲਿਸੀ
ਨਾਲ ਪੰਜਾਬ ਵਿਚ ਹਾਹਕਰ ਮੱਚ ਜਾਵੇਗੀ। ਉਨ੍ਹਾਂ ਨੇ ਪੇਪਰਲੈਸ ਬਜਟ ਬਾਰੇ ਕਿਹਾ ਕਿ ਬਜਟ ਦਿੱਲੀ ਤੋਂ ਬਣਕੇ ਆਇਆ ਹੈ।