← ਪਿਛੇ ਪਰਤੋ
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨਿਆ 12ਵੀਂ ਦਾ ਨਤੀਜਾ, ਪਹਿਲੀਆਂ ਤਿੰਨ ਪੁਜ਼ੀਸ਼ਨਾਂ 'ਤੇ ਕੁੜੀਆਂ ਨੇ ਮਾਰੀ ਬਾਜ਼ੀ
ਐਸ ਏ ਐਸ ਨਗਰ, 28 ਜੂਨ 2022 - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਲਾਈਆਂ ਗਈਆਂ 12ਵੀਂ ਕਲਾਸ ਦੀ ਪ੍ਰੀਖਿਆਵਾਂ ਦਾ ਨਤੀਜਾ ਅੱਜ ਐਲਾਨ ਦਿੱਤਾ ਗਿਆ। ਜੋ 96.96 ਫ਼ੀਸਦੀ ਰਿਹਾ।
Total Responses : 188