ਮਹਾਰਾਸ਼ਟਰ: ਊਧਵ ਠਾਕਰੇ ਨੇ ਸੀਐੱਮ ਅਹੁਦੇ ਤੋਂ ਦਿੱਤਾ ਅਸਤੀਫ਼ਾ
ਮੁੰਬਈ, 29 ਜੂਨ, 2022: ਸ਼ਿਵ ਸੈਨਾ ਆਗੂ ਉੱਧਰ ਠਾਕਰੇ ਨੇ ਅੱਜ ਰਾਤ ਮਹਾਰਾਸ਼ਟਰ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਹੈ।
ਉਹਨਾਂ ਇਹ ਐਲਾਨ ਸੁਪਰੀਮ ਕੋਰਟ ਵੱਲੋਂ ਮਹਾਰਾਸ਼ਟਰ ਵਿਧਾਨ ਸਭਾ ਵਿਚ ਭਰੋਸੇ ਦੇ ਮਤੇ ਦੀ ਭਲਕੇ 30 ਜੂਨ ਨੂੰ ਆਗਿਆ ਦੇਣ ਤੋਂ ਬਾਅਦ ਕੀਤਾ ਹੈ।