ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੀ ਕਾਰਵਾਈ ਸ਼ੁਰੂ
ਬਾਬੂਸ਼ਾਹੀ ਨੈਟਵਰਕ
ਚੰਡੀਗਡ਼੍ਹ, 30 ਜੂਨ 2022- ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੀ ਕਾਰਵਾਈ ਅੱਜ ਵੀਰਵਾਰ ਨੂੰ ਸ਼ੁਰੂ ਹੋ ਗਈ ਹੈ।
ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਦੀ ਚੋਣ ਕੀਤੀ ਜਾਵੇਗੀ। ਅਗਨੀਪਥ ਯੋਜਨਾ ਅਤੇ ਪੰਜਾਬ ਯੂਨੀਵਰਸਿਟੀ
ਦਾ ਕੇਂਦਰੀਕਰਨ ਦੇ ਵਿਰੋਧ ਵਿਚ ਮਤਾ ਲਿਆਂਦਾ ਜਾਵੇਗਾ।