← ਪਿਛੇ ਪਰਤੋ
ਜਲੰਧਰ ਵਿਚ ਖਾਲਿਸਤਾਨ ਦੇ ਨਾਅਰੇ ਲਿਖੇ
ਬਾਬੂਸ਼ਾਹੀ ਨੈਟਵਰਕ
ਜਲੰਧਰ, 30 ਜੂਨ 2022- ਜਲੰਧਰ ਵਿਖੇ ਪੀਏਪੀ ਕੰਪਲੈਕਸ ਦੀ ਕੰਧ ਤੇ ਖਾਲਿਸਤਾਨ ਦੇ ਨਾਅਰੇ ਲਿਖੇ ਗਏ ਹਨ।
ਪੁਲਿਸ ਨੇ ਸੂਚਨਾ ਮਿਲਦੇ ਹੀ ਕੰਧ ਤੋਂ ਖਾਲਿਸਤਾਨ ਦੇ ਨਾਅਰੇ ਹਟਾ ਦਿੱਤੇ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।
Total Responses : 189