ਪੰਜਾਬ ਵਿਧਾਨ ਸਭਾ ਵਿਚ ਅਗਨੀਪਥ ਯੋਜਨਾ ਤੇ ਮਤਾ ਪੇਸ਼ ਕੀਤਾ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ,30 ਜੂਨ 2022- ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ
ਅਗਨੀਪਥ ਯੋਜਨਾ ਤੇ ਮਤਾ ਪੇਸ਼ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਇਸ ਯੋਜਨਾ ਨੂੰ ਵਾਪਸ ਲੈਣ ਦੀ ਮੰਗ
ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣਗੇ।