ਸਿਮਰਨਜੀਤ ਸਿੰਘ ਮਾਨ ਨੂੰ ਹਸਪਤਾਲ 'ਚੋਂ ਮਿਲ਼ੀ ਛੁੱਟੀ
ਜਗਤਾਰ ਸਿੰਘ
ਪਟਿਆਲਾ 30 ਜੂਨ 2022: ਸੰਗਰੂਰ ਲੋਕ ਸਭਾ ਸੀਟ ਤੋਂ ਚੁਣੇ ਗਏ ਸਾਂਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੂੰ ਕਰੋਨਾ ਪਾਜ਼ੇਟਿਵ ਪਾਏ ਗਏ ਜਿਨ੍ਹਾਂ ਜਾਣ ਤੋਂ ਬਾਅਦ ਰਾਜਿੰਦਰ ਹਸਪਤਾਲ ਤੋਂ ਛੁੱਟੀ ਮਿਲ ਗਈ, ਰਾਜਿੰਦਰ ਹਸਪਤਾਲ ਵਿੱਚ ਦਾਖਲ ਸਿਮਰਨਜੀਤ ਸਿੰਘ ਮਾਨ ਇੱਥੋਂ ਸੰਗਰੂਰ ਲਈ ਰਵਾਨਾ ਹੋ ਗਏ ਹਨ, ਸਿਮਰਨਜੀਤ ਸਿੰਘ ਮਾਨ ਡਾਕਟਰਾਂ ਨੇ ਸਲਾਹ ਦਿੱਤੀ ਹੈ ਕਿ ਉਹ ਕੋਵਿਡ ਦੀਆਂ ਹਦਾਇਤਾਂ ਅਨੁਸਾਰ ਆਪਣੀ ਰਿਹਾਇਸ਼ 'ਤੇ ਆਰਾਮ ਕਰਨਗੇ।