← ਪਿਛੇ ਪਰਤੋ
ਸ਼੍ਰੋਮਣੀ ਕਮੇਟੀ ਨੇ ਸਰਕਾਰੀ ਬੱਸਾਂ ’ਚ ਜਰਨੈਲ ਸਿੰਘ ਭਿੰਡਰਾਂਵਾਲਿਆਂ ਤੇ ਜਗਤਾਰ ਹਵਾਰਾ ਦੀਆਂ ਤਸਵੀਰਾਂ ’ਤੇ ਇਤਰਾਜ਼ ਕਰਨ ਦੀ ਕੀਤੀ ਨਿਖੇਧੀ ਅੰਮ੍ਰਿਤਸਰ, 2 ਜੁਲਾਈ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਏ ਡੀ ਜੀ ਪੀ ਲਾਅ ਐਂਡ ਆਰਡਰ ਵੱਲੋਂ ਸਮੂਹ ਪੁਲਿਸ ਕਮਿਸ਼ਨਰਾਂ ਤੇ ਪੀ ਆਰ ਟੀ ਸੀ ਮੈਨੇਜਮੈਂਟ ਨੂੰ ਲਿਖੀ ਉਸ ਚਿੱਠੀ ਦੀ ਨਿਖੇਧੀ ਕੀਤੀ ਹੈ ਜਿਸ ਵਿਚ ਜਰਨੈਲ ਸਿੰਘ ਭਿੰਡਰਾਂਵਾਲਿਆਂ ਤੇ ਜਗਤਾਰ ਸਿੰਘ ਹਵਾਰਾ ਦੀਆਂ ਤਸਵੀਰਾਂ ਸਰਕਾਰੀ ਬੱਸਾਂ ਵਿਚ ਲਾਉਣ ’ਤੇ ਇਤਰਾਜ਼ ਪ੍ਰਗਟਾਇਆ ਗਿਆ ਹੈ। ਸ਼੍ਰੋਮਣੀ ਕਮੇਟੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਇਹ ਇਤਰਾਜ਼ ਪ੍ਰਗਟ ਕੀਤਾ ਹੈ ਤੇ ਕਿਹਾ ਹੈ ਕਿ ਜਰਨੈਲ ਸਿੰਘ ਭਿੰਡਰਾਂਵਾਲਿਆਂ ਤੇ ਜਗਤਾਰ ਸਿੰਘ ਹਵਾਰਾ ਦੀਆਂ ਤਸਵੀਰਾਂ ਨੂੰ ਇਤਰਾਜ਼ਯੋਗ ਕਹਿਣ ਦੀ ਉਹ ਨਿੰਦਾ ਕਰਦੇ ਹਨ।
SGPC member S. Gurcharan Singh Grewal condemned official letter of government which mentioned photos of valiant Sikhs including Sant Jarnail Singh Bhindranwale on PRTC buses as objectionable. pic.twitter.com/q1bYoJDyIz— Shiromani Gurdwara Parbandhak Committee (SGPC) (@SGPCAmritsar) July 1, 2022
SGPC member S. Gurcharan Singh Grewal condemned official letter of government which mentioned photos of valiant Sikhs including Sant Jarnail Singh Bhindranwale on PRTC buses as objectionable. pic.twitter.com/q1bYoJDyIz
Total Responses : 366