CM ਭਗਵੰਤ ਮਾਨ ਦੇ ਯਤਨਾਂ ਨਾਲ ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ ਨੂੰ ਰੋਕਣ ਦੇ ਯਤਨਾਂ ਨੂੰ ਬੂਰ ਪਿਆ- ਹਰਭਜਨ ਸਿੰਘ ਈਟੀਓ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 04 ਅਗਸਤ 2022- ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ ਨੂੰ ਰੋਕਣ ਲਈ ਕੀਤੇ ਯਤਨਾਂ ਨੂੰ ਬੂਰ ਪਿਆ ਹੈ
ਰਾਜ ਸਭਾ ਮੈਂਬਰ ਬਿਕਰਮਜੀਤ ਸਿੰਘ ਸਾਹਨੀ ਵਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਮੁੱਦਾ ਚੁੱਕਿਆ ।
ਜਿਸ ਉੱਤੇ ਕੇਂਦਰ ਨੂੰ ਜਵਾਬ ਦੇਣਾ ਪਿਆ ਕਿ ਪੰਜਾਬ ਯੂਨੀਵਰਸਿਟੀ ਦਾ ਕੇਂਦਰੀਕਰਨ ਨਹੀਂ ਕੀਤਾ ਜਾਵੇਗਾ।