ਭਗਵੰਤ ਮਾਨ ਵਲੋਂ ਕਾਂਸੀ ਮੈਡਲ ਜਿੱਤਣ 'ਤੇ ਗੁਰਦੀਪ ਸਿੰਘ ਨੂੰ 40 ਲੱਖ ਇਨਾਮ ਵਜੋਂ ਦੇਣ ਦਾ ਐਲਾਨ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ,04 ਅਗਸਤ 2022- ਮੁੱਖ ਮੰਤਰੀ ਭਗਵੰਤ ਮਾਨ ਨੇ ਖੰਨਾ ਨੇਡ਼ਲੇ ਪਿੰਡ ਦੇ ਗੁਰਦੀਪ ਸਿੰਘ ਨੂੰ ਰਾਸ਼ਟਰਮੰਡਲ ਖੇਡਾਂ ਦੌਰਾਨ ਵੇਟ ਲਿਫਟਿੰਗ ਵਿਚ 109 ਕਿਲੋ ਭਾਰ ਵਰਗ ਵਿਚ ਕਾਂਸ਼ੀ ਮੈਡਲ ਜਿੱਤਣ ਤੇ ਵਧਾਈ ਦਿੱਤੀ ਹੈ।
ਪੰਜਾਬ ਸਰਕਾਰ ਵਲੋਂ 40 ਲੱਖ ਦੀ ਇਨਾਮੀ ਰਾਸ਼ੀ ਗੁਰਦੀਪ ਨੂੰ ਦਿੱਤੀ ਜਾਵੇਗੀ।
ਖੰਨਾ ਨੇੜਲੇ ਪਿੰਡ ਦੇ ਗੁਰਦੀਪ ਸਿੰਘ ਨੂੰ ਰਾਸ਼ਟਰ-ਮੰਡਲ ਖੇਡਾਂ ਦੌਰਾਨ ਵੇਟ ਲਿਫਟਿੰਗ ਦੇ 109kg ਭਾਰ ਵਰਗ ‘ਚ ਕਾਂਸੀ ਦਾ ਤਮਗਾ ਜਿੱਤਣ ‘ਤੇ ਵਧਾਈਆਂ…ਪੰਜਾਬ ਸਰਕਾਰ ਤਰਫੋਂ ₹40 ਲੱਖ ਦੀ ਇਨਾਮੀ ਰਾਸ਼ੀ ਗੁਰਦੀਪ ਨੂੰ ਦਿੱਤੀ ਜਾਵੇਗੀ…ਤੁਹਾਡੇ ਮਾਪੇ ਅਤੇ ਕੋਚ ਸਾਹਿਬਾਨ ਨੂੰ ਵੀ ਵਧਾਈਆਂ…ਭਵਿੱਖ ਲਈ ਸ਼ੁਭਕਾਮਨਾਵਾਂ…
ਚੱਕਦੇ ਇੰਡੀਆ… pic.twitter.com/pOlxcVmqe2
— Bhagwant Mann (@BhagwantMann) August 4, 2022