← ਪਿਛੇ ਪਰਤੋ
ਦਿੱਲੀ ਦੇ ਸਪੈਸ਼ਲ ਸੈਲ ਨੇ 12 ਪਿਸਤੌਲ ਤੇ 12 ਅਣਚੱਲੇ ਕਾਰਤੂਸ ਬਰਾਮਦ ਕੀਤੇ ਬਾਬੂਸ਼ਾਹੀ ਨੈਟਵਰਕ ਨਵੀਂ ਦਿੱਲੀ 04ਅਗਸਤ2022-ਦਿੱਲੀ ਪੁਲਿਸ ਦੇ ਸਪੈਸ਼ਲ ਸੈਲ ਨੇ ਇਕ ਅੰਤਰਰਾਜੀ ਗੈਰ ਕਾਨੂੰਨੀ ਹਥਿਆਰਾਂ ਦੇ ਸਰਣਗੇ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ 12 ਪਿਸਤੌਲ ਅਤੇ 12 ਅਣਚੱਲੇ ਕਾਰਤੂਸ ਬਰਾਮਦ ਕੀਤੇ ਹਨ। ਰਾਜਸਥਾਨ ਦੇ ਹਥਿਆਣਾ ਦੇ ਸਪਲਾਇਰ ਧੁਰਵ ਉਰਫ ਪੱਪੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
Total Responses : 935