ਰਾਹੁਲ ਗਾਂਧੀ ਦਾ ਵੱਡਾ ਬਿਆਨ: ਮੋਦੀ ਤੇ ਅਮਿਤ ਸ਼ਾਹ ਲੋਕਤੰਤਰ ਦਾ ਕਤਲ ਕਰ ਰਹੇ
ਬਾਬੂਸ਼ਾਹੀ ਨੈਟਵਰਕ
ਨਵੀਂ ਦਿੱਲੀ, 04 ਅਗਸਤ 2022- ਕਾਂਗਰਸ ਦੇ ਨੇਤਾ ਰਾਹੁਲ ਗਾਂਧੀ ਨੇ ਈਡੀ ਦੀ ਕਾਰਵਾਈ ਨੂੰ ਲੈ ਕੇ ਪ੍ਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਤਿੱਖੇ ਵਾਰ ਕੀਤੇ ਹਨ।
ਰਾਹੁਲ ਗਾਂਧੀ ਨੇ ਕਿਹਾ ਕਿ ਪ੍ਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਲੋਕਤੰਤਰ ਦਾ ਕਤਲ ਕਰ ਰਹੇ ਹਨ।
ਰਾਹੁਲ ਗਾਂਧੀ ਨੇ ਕਿਹਾ ਕਿ ਉਹ ਡਰਨ ਵਾਲੇ ਨਹੀਂ ਹਨ, ਕੋਈ ਫਰਕ ਨਹੀਂ ਪਏਗਾ। ਉਨ੍ਹਾਂ ਕਿਹਾ ਕਿ ਉਹ ਭੱਜਣ ਵਾਲੇ ਨਹੀਂ ਹਨ।