Big Breaking : ਪੰਜਾਬ ‘ਚ ਜਲਦ ਸ਼ੁਰੂ ਹੋਵੇਗਾ ਪੰਜਾਬ ਖੇਡ
ਮੇਲਾ
ਮੁੱਖ ਮੰਤਰੀ ਨੇ ਖੇਡ ਵਿਭਾਗ ਨਾਲ ਕੀਤੀ ਮੀਟਿੰਗ
ਮੀਟਿੰਗ ‘ਚ ਖੇਡ ਮੰਤਰੀ ਮੀਤ ਹੇਅਰ ਵੀ ਰਹੇ ਮੌਜੂਦ
ਪਿੰਡਾਂ ਨੂੰ ਖੇਡਾਂ ਨਾਲ ਜੋੜਨ ਤੇ ਹੋਈ ਚਰਚਾ
ਪੰਜਾਬ ‘ਚ ਵੱਡੇ ਪੱਧਰ ‘ਤੇ ਮਨਾਇਆ ਜਾਵੇਗਾ ‘ਪੰਜਾਬ ਖੇਡ ਮੇਲਾ’
ਮੁੱਖ ਮੰਤਰੀ ਨੇ ਵਿਭਾਗ ਦੇ ਅਫਸਰਾਂ ਨੂੰ ਦਿੱਤੇ ਹੁਕਮ
ਹਰ ਪਿੰਡ ਤੱਕ ਖੇਡਾਂ ਨੂੰ ਪਹੁੰਚਾਇਆ ਜਾਵੇ : ਮੁੱਖ ਮੰਤਰੀ
ਪਿੰਡਾਂ ਚੋਂ ਚੰਗੇ ਖਿਡਾਰੀ ਤਿਆਰ ਕੀਤੇ ਜਾਣ : ਮਾਨ
ਸੂਬਾ ਪੱਧਰੀ ਸਮਾਗਮਾਂ ਦੀ ਵੀ ਉਲੀਕੀ ਤਿਆਰੀ