ਰਾਘਵ ਚੱਢਾ ਐਮਐਸਪੀ ਦੀ ਗਾਰਂਟੀ ਨੂੰ ਕਾਨੂੰਨੀ ਬਣਾਉਣ ਲਈ ਰਾਜਸਭਾ ਵਿਚ ਬਿੱਲ ਪੇਸ਼ ਕਰਨਗੇ
ਬਾਬੂਸ਼ਾਹੀ ਨੈਟਵਰਕ
ਨਵੀਂ ਦਿੱਲੀ, 05 ਅਗਸਤ 2022- ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਦਿਨੇਸ਼ ਚੱਢਾ ਨੇ ਕਿਹਾ ਕਿ ਕਿਸਾਨਾਂ ਨੂੰ ਐਮਐਸਪੀ ਦੀ ਗਾਰੰਟੀ ਦਿਵਾਉਣ ਲਈ ਰਾਜ ਸਭਾ ਵਿਚ ਪ੍ਰਾਈਵੇਟ ਮੈਂਬਰ ਬਿੱਲ ਪੇਸ਼ ਕਰਾਂਗਾ।
ਚੱਢਾ ਨੇ ਕਿਹਾ ਕਿ ਪੰਜਾਬ ਦੇ ਹੱਕਾਂ ਲਈ ਅੰਤਿਮ ਸਾਹਾਂ ਤੱਕ ਲਡ਼ਦਾ ਰਹਾਂਗਾ।