CM ਮਾਨ ਵਲੋਂ ਕਾਂਸੀ ਮੈਡਲ ਜਿੱਤਣ ਵਾਲੇ ਲਵਪ੍ਰੀਤ ਨੂੰ 40 ਲੱਖ ਇਨਾਮੀ ਰਾਸ਼ੀ ਦੇਣ ਦਾ ਕੀਤਾ ਐਲਾਨ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ,05 ਅਗਸਤ 2022- ਮੁੱਖ ਮੰਤਰੀ ਭਗਵੰਤ ਮਾਨ ਨੇ ਰਾਸ਼ਟਰਮੰਡਲ ਖੇਡਾਂ ਵਿਚ ਵੇਟ ਲਿਫਟਿੰਗ ਵਿਚ ਕਾਂਸੀ ਤਮਗਾ ਜਿੱਤਣ ਵਾਲੇ ਅੰਮਿ੍ਤਸਰ ਦੇ ਲਵਪ੍ਰੀਤ ਸਿੰਘ ਨੂੰ 40 ਲੱਖ ਰੁਪਏ ਇਨਾਮੀ ਰਸ਼ੀ ਦੇਣ ਦਾ ਐਲਾਨ ਕੀਤਾ ਹੈ।
ਲਵਪ੍ਰੀਤ ਸਿੰਘ ਨੂੰ ਸਰਕਾਰ ਦੀ ਖੇਡ ਨੀਤੀ ਅਨੁਸਾਰ ਇਹ ਇਨਾਮੀ ਰਾਸ਼ੀ ਦਿੱਤੀ ਜਾਏਗੀ।