← ਪਿਛੇ ਪਰਤੋ
ਮੀਤ ਹੇਅਰ ਦੀ ਅਨੁਰਾਗ ਠਾਕੁਰ ਨਾਲ ਮੁਲਾਕਾਤ ਅੱਜ 6 ਅਗਸਤ ਨੂੰ ਨਵੀਂ ਦਿੱਲੀ, 6 ਅਗਸਤ, 2022: ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨਾਲ ਅੱਜ 6 ਅਗਸਤ ਨੂੰ ਮੁਲਾਕਾਤ ਕੀਤੀ ਜਾਵੇਗੀ। ਇਸ ਮੁਲਾਕਾਤ ਦੌਰਾਨ ਉਹ ਪੰਜਾਬ ਵਿਚ ਖੇਡਾਂ ਦੇ ਮਸਲਿਆਂ ਬਾਰੇ ਚਰਚਾ ਕਰਨਗੇ।
Total Responses : 267