ਕਿਸਾਨਾਂ ਦੇ ਵਿਰੋਧ ਵਿਚ ਨਹੀਂ ਬਿਜਲੀ ਸੋਧ ਬਿੱਲ- ਕੇਂਦਰੀ ਮੰਤਰੀ ਆਰਕੇ ਸਿੰਘ
ਬਾਬੂਸ਼ਾਹੀ ਨੈਟਵਰਕ
ਨਵੀਂ ਦਿੱਲੀ, 08 ਅਗਸਤ 2022- ਕੇਂਦਰੀ ਬਿਜਲੀ ਮੰਤਰੀ ਆਰਕੇ ਸਿੰਘ ਨੇ ਕਿਹਾ ਕਿ ਬਿਜਲੀ ਸੋਧ ਬਿੱਲ ਕਿਸਾਨਾਂ ਦੇ ਖਿਲਾਫ ਨਹੀਂ ਹੈ।
ਨਿਊਜ਼ 18 ਦੇ ਹਵਾਲੇ ਅਨੁਸਾਰ ਬਿਜਲੀ ਮੰਤਰੀ ਨੇ ਕਿਹਾ ਹੈ ਕਿ ਰਾਜ ਸਰਕਾਰਾਂ ਕਿਸਾਨਾਂ ਨੂੰ ਸਬਸਿਡੀ ਦੇ ਸਕਦੀ ਹੈ।