ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਗਠਿਤ ਸਬ ਕਮੇਟੀ ਦੀ ਮੀਟਿੰਗ ਅੱਜ 9 ਅਗਸਤ ਨੂੰ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 9 ਅਗਸਤ 2022- ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਗਠਿਤ ਕੈਬਨਿਟ ਸਬ ਕਮੇਟੀ ਦੀ ਮੀਟਿੰਗ ਅੱਜ 9 ਅਗਸਤ ਨੂੰ ਪੰਜਾਬ ਭਵਨ ਵਿਖੇ ਹੋਏਗੀ।
ਜਿਸ ਵਿਚ ਮੁਲਾਜ਼ਮ ਜੱਥੇਬੰਦੀਆਂ ਵੀ ਪੰਜਾਬ ਭਵਨ ਪਹੁੰਚਣਗੀਆਂ। ਇਸ ਮੀਟਿੰਗ ਵਿਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਹੋਰ ਮੈਂਬਰ ਸ਼ਾਮਲ ਹੋਣਗੇ।