CM ਭਗਵੰਤ ਮਾਨ ਨੇ ਇਸਲਾਮ ਧਰਮ ਦੇ ਪਵਿੱਤਰ ਮੁਹੱਰਮ ਮਹੀਨੇ ਮੌਕੇ ਸ਼ਹਾਦਤ ਦੇਣ ਵਾਲੇ ਸ਼ਹੀਦਾਂ ਨੂੰ ਨਮਨ ਕੀਤਾ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 09 ਅਗਸਤ 2022- ਮੁੱਖ ਮੰਤਰੀ ਭਗਵੰਤ ਮਾਨ ਨੇ ਇਸਲਾਮ ਧਰਮ ਦੇ ਪਵਿੱਤਰ ਮੁਹੱਰਮ ਮਹੀਨੇ ਮੌਕੇ ਆਪਣੇ ਧਰਮ ਲਈ ਸ਼ਹਾਦਤ ਦੇਣ ਵਾਲੇ ਸ਼ਹੀਦਾਂ ਨੂੰ ਨਮਨ ਕੀਤਾ ਹੈ।
ਉਨ੍ਹਾਂ ਕਿਹਾ ਕਿ ਝੂਠ ਅਤੇ ਜ਼ੁਲਮ ‘ਤੇ ਨਿਆਂ ਦੀ ਲੜਾਈ ਲਈ ਲੜੇ ਸ਼ਹੀਦਾਂ ਨੇ ਆਪਣੇ ਧਰਮ ਦੀ ਰੱਖਿਆ ਖ਼ਾਤਿਰ ਆਪਣੀਆਂ ਜਾਨਾਂ ਤੱਕ ਵਾਰ ਦਿੱਤੀਆਂ।