ਕੈਬਨਿਟ ਸਬ ਕਮੇਟੀ ਦੀ ਅੱਜ 9 ਅਗਸਤ ਦੀ ਮੀਟਿੰਗ ਹੋਈ ਮੁਲਤਵੀ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 09 ਅਗਸਤ 2022- ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਅੱਜ 9 ਅਗਸਤ ਨੂੰ ਦੁਪਹਿਰ 3 ਵਜੇ ਹੋਣ ਵਾਲੀ ਕੈਬਨਿਟ ਸਬ ਕਮੇਟੀ ਦੀ ਮੀਟਿੰਗ ਪ੍ਰਬੰਧਕੀ ਕਾਰਨਾਂ ਦੇ ਚੱਲਦੇ ਮੁਲਤਵੀ ਕਰ ਦਿੱਤੀ ਹੈ।
ਇਹ ਮੀਟਿੰਗ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਪ੍ਧਾਨਗੀ ਹੇਠ ਹੋਣੀ ਸੀ।