ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਬਾਰੇ ਸੁਣਵਾਈ ਅੱਜ 10 ਅਗਸਤ ਨੂੰ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 10 ਅਗਸਤ 2022- ਡਰਗਜ ਮਾਮਲੇ ਦੇ ਮੁਲਜ਼ਮ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਬਾਰੇ ਅੱਜ 10 ਅਗਸਤ ਨੂੰ ਹਾਈਕੋਰਟ ਵਿਚ ਸੁਣਵਾਈ ਹੋਏਗੀ।
ਡਰਗਜ ਮਾਮਲੇ ਵਿਚ ਬਿਕਰਮ ਸਿੰਘ ਮਜੀਠੀਆ ਪਟਿਆਲਾ ਜੇਲ੍ਹ ਵਿਚ ਬੰਦ ਹਨ।