← ਪਿਛੇ ਪਰਤੋ
ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਮਿਲੀ ਜ਼ਮਾਨਤ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 10 ਅਗਸਤ 2022- ਡਰਗਜ ਮਾਮਲੇ ਦੇ ਮੁਲਜ਼ਮ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਹਾਈਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ।
24 ਫਰਵਰੀ ਤੋਂ ਮਜੀਠੀਆ ਡਰਗਜ ਮਾਮਲੇ ਵਿਚ ਪਟਿਆਲਾ ਜੇਲ੍ਹ ਵਿਚ ਬੰਦ ਸਨ।
Total Responses : 189