← ਪਿਛੇ ਪਰਤੋ
ਮਜੀਠੀਆ ਦੀ ਜ਼ਮਾਨਤ ਹੋਣ ਤੇ ਹਰਸਿਮਰਤ ਬਾਦਲ ਨੇ ਅਕਾਲ ਪੁਰਖ ਦਾ ਸ਼ੁਕਰਾਨਾ ਕੀਤਾ
ਬਾਬੂਸ਼ਾਹੀ ਨੈਟਵਰਕ
ਬਠਿੰਡਾ, 10 ਅਗਸਤ 2022- ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਨਸ਼ਿਆਂ ਦੇ ਮਾਮਲੇ ਵਿਚ ਹਾਈਕੋਰਟ ਤੋਂ ਜ਼ਮਾਨਤ ਮਿਲਣ ਤੇ ਬਠਿੰਡਾ ਲੋਕ ਸਭਾ ਹਲਕੇ ਤੋਂ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਅਕਾਲ ਪੁਰਖ ਦਾ ਸ਼ੁਕਰਾਨਾ ਅਦਾ ਕੀਤਾ ਹੈ।
ਅਕਾਲ ਪੁਰਖ ਦਾ ਕੋਟਾਨ-ਕੋਟਿ ਸ਼ੁਕਰਾਨਾ। pic.twitter.com/8iqJFLSQgz— Harsimrat Kaur Badal (@HarsimratBadal_) August 10, 2022
ਅਕਾਲ ਪੁਰਖ ਦਾ ਕੋਟਾਨ-ਕੋਟਿ ਸ਼ੁਕਰਾਨਾ। pic.twitter.com/8iqJFLSQgz
Total Responses : 267