ਦੇਖੋ ਬਿਕਰਮ ਮਜੀਠੀਆ ਨੂੰ ਹਾਈਕੋਰਟ ਵਲੋਂ ਦਿੱਤੀ ਜ਼ਮਾਨਤ ਦੇ ਫ਼ੈਸਲੇ ਦੀ ਪੂਰੀ ਕਾਪੀ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 10 ਅਗਸਤ 2022-ਪੰਜਾਬ ਹਰਿਆਣਾ ਹਾਈਕੋਰਟ ਦੇ ਵੱਲੋਂ ਅੱਜ ਅਕਾਲੀ ਲੀਡਰ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਦੇ ਦਿੱਤੀ।
ਮਜੀਠੀਆ ਡਰੱਗਜ਼ ਮਾਮਲੇ ਵਿੱਚ ਕਰੀਬ 160 ਦਿਨਾਂ ਤੋਂ ਪਟਿਆਲਾ ਜੇਲ੍ਹ ਵਿੱਚ ਬੰਦ ਸਨ ਅਤੇ ਅੱਜ ਕੋਰਟ ਵਲੋਂ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਗਈ।
ਹੇਠਲੇ ਲਿੰਕ 'ਤੇ ਕਲਿੱਕ ਕਰਕੇ ਪੜ੍ਹੋ ਮਜੀਠੀਆ ਨੂੰ ਹਾਈਕੋਰਟ ਵਲੋਂ ਦਿੱਤੀ ਜ਼ਮਾਨਤ ਦੇ ਫ਼ੈਸਲੇ ਦੀ ਪੂਰੀ ਕਾਪੀ
https://drive.google.com/file/d/1AF4vKrJqn6m_SaRreM1rnJRRwHTDQDrO/view?usp=sharing