← ਪਿਛੇ ਪਰਤੋ
ਪੰਜਾਬ ਸਰਕਾਰ ਵੱਲੋਂ ਕਬਜ਼ੇ ’ਚ ਲਈ 1100 ਏਕੜ ਜ਼ਮੀਨ ’ਤੇ ਹਾਈ ਕੋਰਟ ਨੇ ਜਾਰੀ ਕੀਤੇ ਨਵੇਂ ਹੁਕਮ, ਪੜ੍ਹੋ ਅਜੀਤ ਦੀ ਰਿਪੋਰਟ ਚੰਡੀਗੜ੍ਹ, 11 ਅਗਸਤ, 2022: ਪੰਜਾਬ ਸਰਕਾਰ ਵੱਲੋਂ ਮੁਹਾਲੀ ਦੇ ਬਲਾਕ ਮਾਜਰੀ ਦੇ ਪਿੰਡ ਛੋਟੀ ਬੜੀ ਨਗਲ ਵਿਚ ਕਬਜ਼ੇ ਵਿਚ ਲਈ 1100 ਏਕੜ ਜ਼ਮੀਨ ਦੇ ਮਾਮਲੇ ਵਿਚ ਫੌਜਾ ਸਿੰਘ ਇਨਫਰਾਸਟ੍ਰਕਚਰ ਪ੍ਰਾਈਵੇਟ ਲਿਮਟਿਡ ਵੱਲੋਂ ਦਾਇਰ ਪਟੀਸ਼ਨ ’ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਥਿਤੀ ਜਿਉਂ ਦੀ ਤਿਉਂ ਰੱਖਣ ਦੇ ਹੁਕਮ ਸੁਣਾਏ ਹਨ ਅਤੇ ਇਸ ਮਾਮਲੇ ਵਿਚ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਪੜ੍ਹੋ ਇਸ ਮਾਮਲੇ ਵਿਚ ਰੋਜ਼ਾਨਾ ਅਜੀਤ ਦੀ ਰਿਪੋਰਟ :
Total Responses : 933