← ਪਿਛੇ ਪਰਤੋ
ਅੰਮ੍ਰਿਤਸਰ : ਪੈਟਰੋਲ ਪੰਪ ਮਾਲਕ ਨੂੰ ਗੋਲੀ ਮਾਰੀ ਅੰਮ੍ਰਿਤਸਰ, 11 ਅਗਸਤ, 2022: ਇਥੇ ਇਨੋਵਾ ਕਾਰ ਵਿਚ ਸਵਾਰ ਹੋ ਕੇ ਹਮਲਾਵਰਾਂ ਨੇ ਇਕ ਪੈਟਰੋਲ ਪੰਪ ਮਾਲਕ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਮੌਕੇ ’ਤੇ ਇਹ ਪਤਾ ਨਹੀਂ ਲੱਗ ਸਕਿਆ ਕਿ ਹਮਲਾਵਰ ਕੌਣ ਸਨ। ਪੈਟਰੋਲ ਪੰਪ ਮਾਲਕ ਨੂੰ ਉਸਦੇ ਘਰ ਦੇ ਬਾਹਰ ਹੀ ਗੋਲੀਆਂ ਮਾਰੀਆਂ ਗਈਆਂ।
Total Responses : 933