← ਪਿਛੇ ਪਰਤੋ
ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਅੱਜ 11 ਅਗਸਤ ਨੂੰ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 11 ਅਗਸਤ 2022
ਸ਼੍ਰੋਮਣੀ ਅਕਾਲੀ ਦਲ ਦੇ ਪ੍ਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਧਾਨਗੀ ਹੇਠ ਪਾਰਟੀ ਦੀ ਮੀਟਿੰਗ ਅੱਜ 11 ਅਗਸਤ ਨੂੰ ਦੁਪਹਿਰ 3 ਵਜੇ ਪਾਰਟੀ ਦੇ ਚੰਡੀਗਡ਼੍ਹ ਸਥਿਤ ਦਫਤਰ ਵਿਖੇ ਹੋਏਗੀ।
Total Responses : 872