ਪੰਜਾਬ ਕੈਬਨਿਟ ਦੀ ਮੀਟਿੰਗ ਅੱਜ 11 ਅਗਸਤ ਨੂੰ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 11 ਅਗਸਤ 2022- ਪੰਜਾਬ ਦੀ ਕੈਬਨਿਟ ਮੀਟਿੰਗ ਅੱਜ 11 ਅਗਸਤ ਨੂੰ ਸਵੇਰੇ 11.30 ਵਜੇ ਹੋਏਗੀ।
ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਧਾਨਗੀ ਹੇਠ ਹੋਏਗੀ। ਜਿਸ ਵਿਚ 75ਵੇਂ ਆਜ਼ਾਦੀ ਦਿਹਾਡ਼ੇ ਦੇ ਮੱਦੇਨਜ਼ਰ ਕੈਦੀਆਂ ਨੂੰ ਰਿਹਾਅ ਕਰਨ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਚਰਚਾ ਹੋ ਸਕਦੀ ਹੈ।