ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਗਠਿਤ ਕੈਬਨਿਟ ਸਬ ਕਮੇਟੀ ਦੀ ਮੀਟਿੰਗ 17 ਅਗਸਤ ਨੂੰ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ,11 ਅਗਸਤ 2022- ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਗਠਿਤ ਕੈਬਨਿਟ ਸਬ-ਕਮੇਟੀ ਦੀ ਮੀਟਿੰਗ 17 ਅਗਸਤ ਨੂੰ ਚੰਡੀਗੜ੍ਹ ਵਿਖੇ ਹੋਏਗੀ।
ਸਬ-ਕਮੇਟੀ ਦੇ ਚੇਅਰਮੈਨ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਮੀਟਿੰਗ ਹੋਏਗੀ।