CM ਭਗਵੰਤ ਮਾਨ ਨੇ ਰੱਖੜੀ ਤਿਉਹਾਰ ਦੀ ਵਧਾਈ ਦਿੱਤੀ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 11 ਅਗਸਤ 2022-ਮੁੱਖ ਮੰਤਰੀ ਭਗਵੰਤ ਮਾਨ ਨੇ ਭੈਣ ਭਰਾ ਦੇ ਅਟੁੱਟ ਰਿਸ਼ਤੇ, ਪਿਆਰ ਅਤੇ ਸਮਰਪਣ ਦਾ ਪ੍ਰਤੀਕ ਰੱਖਡ਼ੀ ਦੇ ਤਿਉਹਾਰ ਦੀ ਵਧਾਈ ਦਿੱਤੀ ਹੈ।
ਇਸ ਤਿਉਹਾਰ ਦੀਆਂ ਦੇਸ਼-ਵਿਦੇਸ਼ਾਂ ‘ਚ ਵੱਸਦੇ ਸਾਰੇ ਭੈਣ-ਭਰਾਵਾਂ ਨੂੰ ਮੁਬਾਰਕਾਂ ਦਿੱਤੀਂਆਂ ਹਨ।