← ਪਿਛੇ ਪਰਤੋ
ਹਥਨੀਕੁੰਡ ਬੈਰਾਜ ਤੋਂ ਪਾਣੀ ਛੱਡਿਆ, ਯਮੁਨਾ ਨਦੀ ਵਿਚ ਪਾਣੀ ਦਾ ਪੱਧਰ ਵਧਿਆ
ਬਾਬੂਸ਼ਾਹੀ ਨੈਟਵਰਕ
ਯਮੁਨਾਨਗਰ, 11 ਅਗਸਤ 2022- ਹਥਨੀਕੁੰਡ ਬੈਰਾਜ ਤੋਂ ਪਾਣੀ ਛੱਡਿਆ ਗਿਆ ਹੈ। ਜਿਸ ਨਾਲ ਯਮੁਨਾ ਨਦੀ ਵਿਚ ਪਾਣੀ ਦਾ ਪੱਧਰ ਵੱਧ ਗਿਆ ਹੈ।
ਇਸ ਨਾਲ ਨਿਚਲੇ ਇਲਾਕਿਆਂ ਨੂੰ ਅਲਰਟ ਕਰ ਦਿੱਤਾ ਹੈ।
Total Responses : 875