← ਪਿਛੇ ਪਰਤੋ
ਪੰਜਾਬ ਕੈਬਨਿਟ ਵੱਲੋਂ 23 ਕੈਦੀਆਂ ਦੀ ਸਜ਼ਾ ਚ ਵਿਸ਼ੇਸ਼ ਛੋਟ ਨੂੰ ਪ੍ਰਵਾਨਗੀ
ਚੰਡੀਗੜ੍ਹ, 11 ਅਗਸਤ 2022 - ਪੰਜਾਬ ਕੈਬਨਿਟ ਨੇ ਭਾਰਤ ਦੇ ਸੰਵਿਧਾਨ ਦੀ ਧਾਰਾ 163 ਅਧੀਨ ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ 23 ਕੈਦੀਆਂ/ਉਮਰ ਕੈਦੀਆਂ ਦੀ ਸਜ਼ਾ ਵਿੱਚ ਵਿਸ਼ੇਸ਼ ਛੋਟ ਦਾ ਕੇਸ ਪੰਜਾਬ ਦੇ ਰਾਜਪਾਲ ਨੂੰ ਭਾਰਤੀ ਸੰਵਿਧਾਨ ਦੀ ਧਾਰਾ 161 ਅਧੀਨ ਵਿਚਾਰਨ ਵਾਸਤੇ ਭੇਜਣ ਦਾ ਫੈਸਲਾ ਕੀਤਾ ਹੈ।
Total Responses : 936