CM ਭਗਵੰਤ ਮਾਨ ਨੇ ਰੱਖੜ ਪੁੁੰਨਿਆ ਮੌਕੇ ਬਾਬਾ ਬਕਾਲਾ ਸਾਹਿਬ ਦੇ ਜੋੜ ਮੇਲੇ ਦੀਆਂ ਵਧਾਈਆਂ ਦਿੱਤੀਆਂ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 12 ਅਗਸਤ 2022
ਮੁੱਖ ਮੰਤਰੀ ਭਗਵੰਤ ਮਾਨ ਨੇ ਰੱਖਡ਼ ਪੁੁੰਨਿਆ ਮੌਕੇ ਬਾਬਾ ਬਕਾਲਾ ਸਾਹਿਬ ਦੇ ਜੋਡ਼ ਮੇਲੇ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਹਨ।
ਉਨ੍ਹਾਂ ਕਿਹਾ ਕਿ ਨੌਂਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਬਾਬਾ ਬਕਾਲਾ ਵਿਖੇ ਮੱਖਣ ਸ਼ਾਹ ਲੁਬਾਣਾ ਦੁਆਰਾ ‘ਸਾਚਾ ਗੁਰੂ ਲਾਧੋ ਰੇ’ ਦਾ ਹੋਕਾ ਦਿੰਦਿਆਂ ਬਾਬਾ ਬਕਾਲਾ ਦੀ ਧਰਤੀ ‘ਤੇ ਗੁਰੂ ਸਾਹਿਬ ਕੁੱਲ ਲੁਕਾਈ ਦੇ ਨੌਂਵੇਂ ਗੁਰੂ ਪ੍ਰਗਟ ਹੋਏ।