CM ਭਗਵੰਤ ਮਾਨ ਅੱਜ 12 ਅਗਸਤ ਨੂੰ ਰੱਖੜ ਪੁੰਨਿਆ ਜੋੜ ਮੇਲਾ ਬਾਬਾ ਬਕਾਲਾ ਵਿਖੇ ਨਤਮਸਤਕ ਹੋਣਗੇ
ਬਾਬੂਸ਼ਾਹੀ ਨੈਟਵਰਕ
ਬਾਬਾ ਬਕਾਲਾ,12 ਅਗਸਤ 2022- ਮੁੱਖ ਮੰਤਰੀ ਭਗਵੰਤ ਮਾਨ ਅੱਜ 12 ਅਗਸਤ ਨੂੰ ਰੱਖਡ਼ ਪੁੰਨਿਆ ਜੋਡ਼ ਮੇਲਾ ਬਾਬਾ ਬਕਾਲਾ ਵਿਖੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣਗੇ।
ਇਸ ਮੌਕੇ ਰੱਖਡ਼ ਪੁੰਨਿਆ ਦੇ ਸੂਬਾ ਪੱਧਰੀ ਸਮਾਗਮ ਵਿਚ ਸ਼ਿਰਕਤ ਕਰਨਗੇ ਅਤੇ ਔਰਤਾਂ ਲਈ ਵੱਡਾ ਐਲਾਨ ਕਰ ਸਕਦੇ ਹਨ।