← ਪਿਛੇ ਪਰਤੋ
ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਵਲੋਂ ਅੱਜ 13 ਅਗਸਤ ਨੂੰ ਮੰਗਪੱਤਰ ਦਿੱਤੇ ਜਾਣਗੇ
ਬਾਬੂਸ਼ਾਹੀ ਨੈਟਵਰਕ
ਰੂਪਨਗਰ, 13 ਅਗਸਤ 2022- ਜੇਲ੍ਹਾਂ ਵਿਚ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ 13 ਅਗਸਤ ਨੂੰ ਸਵੇਰੇ 10 ਵਜੇ ਪੰਜਾਬ ਭਰ ਵਿਚ ਡਿਪਟੀ ਕਮਿਸ਼ਨਰਾਂ ਨੂੰ ਮੰਗਪੱਤਰ ਦਿੱਤੇ ਜਾਣਗੇ। ਇਸ ਸੰਬੰਧ ਵਿਚ ਰੂਪਨਗਰ ਵਿਖੇ ਮਹਾਰਾਜਾ ਰਣਜੀਤ ਸਿੰਘ ਬਾਗ ਵਿਖੇ ਇਕੱਠ ਹੋਏਗਾ। ਇਹ ਜਾਣਕਾਰੀ ਸਾਬਕਾ ਮੰਤਰੀ ਡਾ.ਦਲਜੀਤ ਸਿੰਘ ਚੀਮਾ ਨੇ ਦਿੱਤੀ।
Total Responses : 189