MLAs ਨੂੰ ਸਿੰਗਲ ਪੈਨਸ਼ਨ ਦੇਣ ਦਾ ਐਕਟ ਹੋਇਆ ਨੋਟੀਫਾਈ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 13 ਅਗਸਤ 2022- ਪੰਜਾਬ ਸਰਕਾਰ ਵਲੋਂ ਇਕ ਵਿਧਾਇਕ ਇਕ ਪੈਨਸ਼ਨ ਦੇਣ ਦਾ ਨੋਟੀਫਿਕੇਸ਼ਨ 11 ਅਗਸਤ ਨੂੰ ਜਾਰੀ ਕਰ ਦਿੱਤਾ ਗਿਆ ਹੈ।
ਪੰਜਾਬ ਦੇ ਰਾਜਪਾਲ ਵਲੋਂ ਇਸ ਐਕਟ ਨੂੰ ਮਨਜ਼ੂਰੀ ਦੇਣ ਤੋਂ ਬਾਅਦ ਪੰਜਾਬ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕੀਤਾ ਹੈ।