← ਪਿਛੇ ਪਰਤੋ
ਰਾਸ਼ਟਰਪਤੀ ਦਰੋਪਦੀ ਮੁਰਮੂ ਅੱਜ 14 ਅਗਸਤ ਨੂੰ ਪਹਿਲੀ ਵਾਰ ਦੇਸ਼ ਨੂੰ ਸੰਬੋਧਨ ਕਰਨਗੇ ਨਵੀਂ ਦਿੱਲੀ, 14 ਅਗਸਤ, 2022: ਭਾਰਤ ਦੇ ਨਵੇਂ ਬਣੇ ਰਾਸ਼ਟਰਪਤੀ ਦਰੋਪਦੀ ਮੁਰਮੂ ਅੱਜ 76ਵੇਂ ਆਜ਼ਾਦੀ ਦਿਹਾੜੀ ਦੀ ਪੂਰਬ ਸੰਵਿਧਾਨ ’ਤੇ 14 ਅਗਸਤ ਨੁੰ ਪਹਿਲੀ ਵਾਰ ਦੇਸ਼ ਨੂੰ ਸੰਬੋਧਨ ਕਰਨਗੇ। ਉਹਨਾਂ ਦਾ ਭਾਸ਼ਣ ਆਲ ਇੰਡੀਆ ਰੇਡੀਓ ਦੇ ਸਾਰੇ ਕੌਮੀ ਨੈਟਵਰਕ ਅਤੇ ਦੂਰਦਰਸ਼ਨ ਦੇ ਸਾਰੇ ਚੈਨਲਾਂ ’ਤੇ ਪਹਿਲਾਂ ਹਿੰਦੀ ਤੇ ਫਿਰ ਅੰਗਰੇਜ਼ੀ ਵਿਚ ਪ੍ਰਸਾਰਤ ਕੀਤਾ ਜਾਵੇਗਾ। ਇਸਮਗਰੋਂ ਖੇਤਰੀ ਭਾਸ਼ਾਵਾਂ ਵਿਚ ਭਾਸ਼ਣ ਪ੍ਰਸਾਰਤਹੋਵੇਗਾ। ਭਲਕੇ 15 ਅਗਸਤ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਾਲ ਕਿਲ੍ਹੇ ’ਤੇ ਤਿਰੰਗਾ ਲਹਿਰਾ ਕੇ ਦੇਸ਼ ਨੂੰ ਸੰਬੋਧਨ ਕਰਨਗੇ।
Total Responses : 936