← ਪਿਛੇ ਪਰਤੋ
'ਬਸ ਕੁਝ ਘੰਟਿਆਂ 'ਚ ਹੀ ਇਕ ਹੋਰ ਗਾਰੰਟੀ ਪੂਰੀ ਹੋਣ ਜਾ ਰਹੀ ਹੈ' - ਭਗਵੰਤ ਮਾਨ
ਚੰਡੀਗੜ੍ਹ, 14 ਅਗਸਤ 2022 - ਮੁੱਖ ਮੰਤਰੀ ਭਗਵੰਤ ਮਾਨ ਵਲੋਂ ਟਵੀਟ ਕਰਕੇ ਕਿਹਾ ਗਿਆ ਹੈ ਕਿ ਚੋਣਾਂ ਦੌਰਾਨ ਅਸੀਂ ਪੰਜਾਬੀਆਂ ਨੂੰ ਇਕ ਵੱਡੀ ਗਾਰੰਟੀ ਦਿੱਤੀ ਸੀ ਕਿ ਹਰ ਪਿੰਡ 'ਚ ਇਕ ਆਮ ਆਦਮੀ ਕਲੀਨਿਕ ਖੋਲ੍ਹਾਂਗੇ। ਉਨ੍ਹਾਂ ਕਿਹਾ ਕਿ ਇਹ ਗਾਰੰਟੀ ਵੀ ਬਸ ਕੁਝ ਘੰਟਿਆਂ 'ਚ ਹੀ ਪੂਰੀ ਹੋਣ ਜਾ ਰਹੀ ਹੈ... ਪੰਜਾਬ 'ਚ ਸਿਹਤ ਕ੍ਰਾਂਤੀ ਦੀ ਸ਼ੁਰੂਆਤ ਹੋ ਚੁੱਕੀ ਹੈ... ਪੰਜਾਬੀਆਂ ਨੂੰ ਬਹੁਤ-ਬਹੁਤ ਵਧਾਈਆਂ।
ਚੋਣਾਂ ਦੌਰਾਨ ਅਸੀਂ ਪੰਜਾਬੀਆਂ ਨੂੰ ਇੱਕ ਵੱਡੀ ਗਾਰੰਟੀ ਦਿੱਤੀ ਸੀ ਕਿ ਹਰ ਪਿੰਡ ਵਿੱਚ ਇੱਕ ਆਮ ਆਦਮੀ ਕਲੀਨਿਕ ਖੋਲ੍ਹਾਂਗੇ…ਇਹ ਗਾਰੰਟੀ ਵੀ ਬਸ ਕੁਝ ਘੰਟਿਆਂ ਵਿੱਚ ਪੂਰੀ ਹੋਣ ਜਾ ਰਹੀ ਹੈ…ਪੰਜਾਬ ਵਿੱਚ ਸਿਹਤ ਕ੍ਰਾਂਤੀ ਦੀ ਸ਼ੁਰੂਆਤ ਹੋ ਚੁੱਕੀ ਹੈ…ਪੰਜਾਬੀਆਂ ਨੂੰ ਬਹੁਤ-ਬਹੁਤ ਵਧਾਈਆਂ…! #AamAadmiClinics pic.twitter.com/Z7h2seKVVn— Bhagwant Mann (@BhagwantMann) August 14, 2022
ਚੋਣਾਂ ਦੌਰਾਨ ਅਸੀਂ ਪੰਜਾਬੀਆਂ ਨੂੰ ਇੱਕ ਵੱਡੀ ਗਾਰੰਟੀ ਦਿੱਤੀ ਸੀ ਕਿ ਹਰ ਪਿੰਡ ਵਿੱਚ ਇੱਕ ਆਮ ਆਦਮੀ ਕਲੀਨਿਕ ਖੋਲ੍ਹਾਂਗੇ…ਇਹ ਗਾਰੰਟੀ ਵੀ ਬਸ ਕੁਝ ਘੰਟਿਆਂ ਵਿੱਚ ਪੂਰੀ ਹੋਣ ਜਾ ਰਹੀ ਹੈ…ਪੰਜਾਬ ਵਿੱਚ ਸਿਹਤ ਕ੍ਰਾਂਤੀ ਦੀ ਸ਼ੁਰੂਆਤ ਹੋ ਚੁੱਕੀ ਹੈ…ਪੰਜਾਬੀਆਂ ਨੂੰ ਬਹੁਤ-ਬਹੁਤ ਵਧਾਈਆਂ…! #AamAadmiClinics pic.twitter.com/Z7h2seKVVn
Total Responses : 930