76ਵੇਂ ਸੁਤੰਤਰਤਾ ਦਿਵਸ ਸਮਾਗਮ ਲਈ ਰਾਜ ਪੁਰਸਕਾਰ ਜੇਤੂਆਂ ਦੀ ਸੂਚੀ ਜਾਰੀ
ਲੁਧਿਆਣਾ, 14 ਅਗਸਤ 2022 - ਭਲਕੇ ਲੁਧਿਆਣਾ ਵਿਖੇ 76ਵੇਂ ਸੁਤੰਤਰਤਾ ਦਿਵਸ ਸਮਾਗਮ ਲਈ ਰਾਜ ਪੁਰਸਕਾਰ ਜੇਤੂਆਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ, ਜਿਹਨਾਂ ਦਾ ਸਨਮਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤਾ ਜਾਵੇਗਾ। ਸੂਚੀ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ.....
https://drive.google.com/file/d/1QZf0kE0CvTarRY-y9bWznIW7xZKGLkxS/view?usp=sharing