CM ਭਗਵੰਤ ਮਾਨ ਨੇ ਦੇਸ਼ ਦੇ ਆਜ਼ਾਦੀ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 15ਅਗਸਤ 2022- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦੇਸ਼ ਦੀ 75ਵੀਂ ਵਰ੍ਹੇਗੰਢ ਮੌਕੇ ਅਨੇਕਾਂ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਨੂੰ ਪ੍ਰਣਾਮ ਕੀਤਾ ਹ।
ਉਨ੍ਹਾਂ ਭਾਰਤ ਵਾਸੀਆਂ ਨੂੰ ਦੇਸ਼ ਦੀ ਆਜ਼ਾਦੀ ਦਿਹਾਡ਼ੇ ਦੀਆਂ ਵਧਾਈਆਂ ਦਿੱਤੀਆਂ ਹਨ।