ਪੰਜਾਬ ਸਰਕਾਰ ਅੱਜ 15 ਅਗਸਤ ਨੂੰ 75 ਮੁਹੱਲਾ ਕਲੀਨਿਕ ਸ਼ੁਰੂ ਕਰੇਗੀ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 15 ਅਗਸਤ 2022- ਪੰਜਾਬ ਸਰਕਾਰ ਵਲੋਂ ਅੱਜ ਦੇਸ਼ ਦੀ ਆਜ਼ਾਦੀ ਦੇ 75ਵੇਂ ਦਿਹਾਡ਼ੇ ਮੌਕੇ 15 ਅਗਸਤ ਨੂੰ ਪੰਜਾਬ ਦੇ ਅਲੱਗ ਅਲੱਗ ਜ਼ਿਲ੍ਹਿਆਂ ਵਿਚ 75 ਮੁਹੱਲਾ ਕਲੀਨਿਕ ਖੋਲ੍ਹੇ ਜਾਣਗੇ।
ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਇਹ ਮੁਹੱਲਾ ਕਲੀਨਿਕ ਖੋਲ੍ਹੇ ਗਏ ਹਨ ਅਤੇ ਚੋਣਾਂ ਦੌਰਾਨ ਲੋਕਾਂ ਨੂੰ ਦਿੱਤੀ ਗਾਰੰਟੀ ਪੂਰੀ ਕੀਤੀ ਹੈ।