ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਨਵਾਂਸ਼ਹਿਰ ਚ ਤਿਰੰਗਾ ਲਹਿਰਾਇਆ
ਬਾਬੂਸ਼ਾਹੀ ਨੈਟਵਰਕ
ਨਵਾਂਸ਼ਹਿਰ, 15 ਅਗਸਤ 2022- ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਆਜ਼ਾਦੀ ਦਿਹਾਡ਼ੇ ਮੌਕੇ ਨਵਾਂਸ਼ਹਿਰ ਵਿਖੇ ਹੋਏ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਤਿਰੰਗਾ ਝੰਡਾ ਲਹਿਰਾਇਆ।
ਇਸ ਉਪਰੰਤ ਪਰੇਡ ਤੋਂ ਸਲਾਮੀ ਲਈ ਅਤੇ ਸੰਬੋਧਨ ਕਰਦੇ ਹੋਏ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਨੂੰ ਪ੍ਰਣਾਮ ਕੀਤਾ।