ਇਸ ਜ਼ਿਲ੍ਹੇ ਦੇ ਸਕੂਲਾਂ ’ਚ 16 ਅਗਸਤ ਨੂੰ ਛੁੱਟੀ ਦਾ ਐਲਾਨ
ਬਲਵਿੰਦਰ ਸਿੰਘ ਧਾਲੀਵਾਲ
ਕਪੂਰਥਲਾ, 15 ਅਗਸਤ 2022 - ਡਿਪਟੀ ਕਮਿਸ਼ਨਰ, ਕਪੂਰਥਲਾ ਸ੍ਰੀ ਵਿਸ਼ੇਸ਼ ਸਾਰੰਗਲ ਵਲੋਂ ਜ਼ਿਲ੍ਹਾ ਕਪੂਰਥਲਾ ਦੇ ਸਕੂਲਾਂ ਵਿੱਚ 16 ਅਗਸਤ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ 75ਵੇਂ ਆਜ਼ਾਦੀ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਦੀ ਪ੍ਰਧਾਨਗੀ ਕਰਨ ਉਪਰੰਤ ਐਲਾਨ ਕੀਤਾ ਗਿਆ ਕਿ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿੱਚ 16 ਅਗਸਤ ਨੂੰ ਬੰਦ ਰਹਿਣਗੇ।