← ਪਿਛੇ ਪਰਤੋ
ਭਗਵੰਤ ਮਾਨ ਦੀ ਕੈਬਨਿਟ ਮੀਟਿੰਗ ਮੁਲਤਵੀ
ਚੰਡੀਗੜ੍ਹ, 17 ਅਗਸਤ 2022 - ਭਗਵੰਤ ਮਾਨ ਦੀ ਕੈਬਨਿਟ ਮੀਟਿੰਗ ਮੁਲਤਵੀ ਹੋ ਗਈ ਹੈ। ਪੰਜਾਬ ਕੈਬਨਿਟ ਦੀ ਇਹ ਮੀਟਿੰਗ 18 ਅਗਸਤ ਦਿਨ ਵੀਰਵਾਰ ਨੂੰ ਹੋਣੀ ਸੀ।
Total Responses : 940