ਕੇਜਰੀਵਾਲ ਨੇ ਭਾਰਤ ਨੂੰ ਦੁਨੀਆ ਦਾ ਨੰਬਰ 1 ਦੇਸ਼ ਬਣਾਉਣ ਦੇ ਮਿਸ਼ਨ ਲਈ ਮਿਸਡ ਕਾਲ ਨੰਬਰ ਜਾਰੀ ਕੀਤਾ
ਬਾਬੂਸ਼ਾਹੀ ਨੈਟਵਰਕ
ਨਵੀਂ ਦਿੱਲੀ, 19 ਅਗਸਤ 2022
ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹ ਇਕ ਨੰਬਰ ਜਾਰੀ ਕਰ ਰਹੇ ਹਨ। ਮਿਸਡ ਕਾਲ ਨੰਬਰ 9510001000 ਹੈ।
ਜੋ ਲੋਕ ਇਸ ਮਿਸ਼ਨ ਵਿਚ ਸ਼ਾਮਲ ਹੋਣਾ ਚਾਹੁੰਦੇ ਹਨ, ਜੋ ਭਾਰਤ ਨੂੰ ਦੁਨੀਆ ਵਿਚ ਨੰਬਰ 1 ਦੇਸ਼, ਸਭ ਤੋਂ ਸ਼ਕਤੀਸ਼ਾਲੀ ਰਾਸ਼ਟਰ ਦੇ ਰੂਪ ਵਿਚ ਦੇਖਣਾ ਚਾਹੁੰਦੇ ਹਨ।