ਸੁਖਬੀਰ ਬਾਦਲ ਨੇ ਸੰਤ ਹਰਚੰਦ ਸਿੰਘ ਲੌਂਗੋਵਾਲ ਸ਼ਰਧਾਂਜਲੀ ਭੇਟ ਕੀਤੀ
ਜਗਤਾਰ ਸਿੰਘ,ਬਾਬੂਸ਼ਾਹੀ ਨੈਟਵਰਕ
ਪਟਿਆਲਾ 20 ਅਗਸਤ 2022: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਮੈਂਬਰ ਲੋਕਸਭਾ ਸੁਖਬੀਰ ਸਿੰਘ ਬਾਦਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਉਨ੍ਹਾਂ ਕਿਹਾ ਕਿ ਪੰਥਕ ਸਿਆਸਤ ਦੇ ਵੱਡੇ ਥੰਮ੍ਹ, ਕੌਮ ਦੇ ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਜੀ ਦੇ ਸ਼ਹੀਦੀ ਦਿਵਸ 'ਤੇ ਉਨ੍ਹਾਂ ਨੂੰ ਸਨਿਮਰ ਸ਼ਰਧਾਂਜਲੀ।
1975 ਦੀ ਐਮਰਜੈਂਸੀ ਵਰਗੇ ਨਾਜ਼ੁਕ ਸਮਿਆਂ 'ਚ ਸੰਤ ਜੀ ਨੇ ਸਿੱਖ ਕੌਮ ਦੀ ਬੇਮਿਸਾਲ ਅਗਵਾਈ ਕੀਤੀ ਅਤੇ ਪੂਰੀ ਜ਼ਿੰਦਗੀ ਪੰਜਾਬ ਦੀ ਚੜ੍ਹਦੀਕਲਾ ਨੂੰ ਸਮਰਪਿਤ ਰਹੇ।