ਕਿਸਾਨ ਜਥੇਬੰਦੀਆਂ 22 ਅਗਸਤ ਨੂੰ ਜੰਤਰ ਮੰਤਰ ਵਿਖੇ ਧਰਨਾ ਦੇਣਗੀਆਂ
ਬਾਬੂਸ਼ਾਹੀ ਨੈਟਵਰਕ
ਨਵੀਂ ਦਿੱਲੀ, 20 ਅਗਸਤ 2022- ਪੰਜਾਬ ਦੀਆਂ ਸਮੂਹ ਕਿਸਾਨ ਜਥੇਬੰਦੀਆਂ 22 ਅਗਸਤ ਨੂੰ ਦਿੱਲੀ ਦੇ ਜੰਤਰ ਮੰਤਰ ਵਿਖੇ ਧਰਨਾ ਦੇਣਗੀਆਂ।
22 ਅਗਸਤ ਨੂੰ ਐਮਐਸਪੀ ਕਮੇਟੀ ਦੀ ਕੇਂਦਰ ਸਰਕਾਰ ਦੀ ਪਹਿਲੀ ਮੀਟਿੰਗ ਹੋ ਰਹੀ ਹੈ। ਇਸ ਦੇ ਵਿਰੋਧ ਵਿਚ ਕਿਸਾਨ ਜਥੇਬੰਦੀਆਂ ਧਰਨਾ ਦੇਣਗੀਆਂ।