← ਪਿਛੇ ਪਰਤੋ
ਸਾਬਕਾ PM ਰਾਜੀਵ ਗਾਂਧੀ ਦੇ ਜਨਮ ਦਿਨ 'ਤੇ ਪੰਜਾਬ ਕਾਂਗਰਸ ਵਲੋਂ ਸ਼ਰਧਾਂਜਲੀ ਭੇਟ ਕੀਤੀ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 20 ਅਗਸਤ 2022
ਸਾਬਕਾ PM ਰਾਜੀਵ ਗਾਂਧੀ ਦੇ ਜਨਮ ਦਿਨ 'ਤੇ ਪੰਜਾਬ ਕਾਂਗਰਸ ਵਲੋਂ ਸ਼ਰਧਾਂਜਲੀ ਭੇਟ ਕੀਤੀ ਗਈ।
ਪੰਜਾਬ ਕਾਂਗਰਸ ਦੇ ਪ੍ਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਰਾਜੀਵ ਗਾਂਧੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਕਈ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ।
My tributes to #RajivGandhi ji on his birth anniversary. His visionary decision making shaped up the IT revolution of the country and he will always be remembered for this strong decisions which further strengthened our countries unity. pic.twitter.com/gWSlHFgLcY— Amarinder Singh Raja Warring (@RajaBrar_INC) August 20, 2022
My tributes to #RajivGandhi ji on his birth anniversary. His visionary decision making shaped up the IT revolution of the country and he will always be remembered for this strong decisions which further strengthened our countries unity. pic.twitter.com/gWSlHFgLcY
Total Responses : 267