CM ਭਗਵੰਤ ਮਾਨ ਨੇ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੇ ਦੇਹਾਂਤ 'ਤੇ ਦੁਖ ਪ੍ਰਗਟਾਇਆ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 21 ਸਤੰਬਰ 2022- ਮੁੱਖ ਮੰਤਰੀ ਭਗਵੰਤ ਮਾਨ ਨੇ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੇ ਦੇਹਾਂਤ 'ਤੇ ਦੁਖ ਪ੍ਰਗਟ ਕੀਤਾ ਹੈ।
ਭਗਵੰਤ ਮਾਨ ਨੇ ਕਿਹਾ ਕਿ ਰਾਜੂ ਸ਼੍ਰੀਵਾਸਤਵ ਨੇ ਆਪਣੇ ਜੀਵਨ ਵਿਚ ਸਾਨੂੰ ਖੂਬ ਹਸਾਇਆ ਅਤੇ ਅੱਜ ਇਹ ਖਬਰ ਸੁਣਕੇ ਦੁਖ ਪਹੁੰਚਿਆ ਹੈ।
ਉਨ੍ਹਾਂ ਨਾਲ ਕੰਮ ਕਰਕੇ ਬਹੁਤ ਸਿੱਖਣ ਦਾ ਮੌਕਾ ਮਿਲਿਆ ਹੈ।